ਸੰਗਰੂਰ-ਬਰਨਾਲਾ ਹਾਈਵੇਅ 'ਤੇ ਟੈਂਕਰ ਨੇ ਟਰੈਕਟਰ ਟਰਾਲੀ ਨੂੰ ਮਾਰੀ ਟੱਕਰ , ਇੱਕ ਦੀ ਮੌਤ , 3 ਗੰਭੀਰ ਜ਼ਖਮੀ

By  Shanker Badra January 21st 2020 03:53 PM

ਸੰਗਰੂਰ-ਬਰਨਾਲਾ ਹਾਈਵੇਅ 'ਤੇ ਟੈਂਕਰ ਨੇ ਟਰੈਕਟਰ ਟਰਾਲੀ ਨੂੰ ਮਾਰੀ ਟੱਕਰ , ਇੱਕ ਦੀ ਮੌਤ , 3 ਗੰਭੀਰ ਜ਼ਖਮੀ:ਸੰਗਰੂਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸੰਗਰੂਰ-ਬਰਨਾਲਾ ਹਾਈਵੇਅ ਤੋਂ ਸਾਹਮਣੇ ਆਇਆ ਹੈ।

 Sangrur-Barnala highway Tanker Collision with Tractor Trolley, One killing , Three Injured ਸੰਗਰੂਰ-ਬਰਨਾਲਾ ਹਾਈਵੇਅ 'ਤੇ ਟੈਂਕਰ ਨੇ ਟਰੈਕਟਰ ਟਰਾਲੀ ਨੂੰ ਮਾਰੀ ਟੱਕਰ , ਇੱਕ ਦੀ ਮੌਤ , 3 ਗੰਭੀਰ ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਚਾਲਕ ਮਾਲੇਰਕੋਟਲਾ ਤੋਂ ਬਰਨਾਲਾ ਜਾ ਰਿਹਾ ਸੀ। ਜਦੋਂ ਉਹ ਸੰਗਰੂਰ-ਬਰਨਾਲਾ ਹਾਈਵੇਅ 'ਤੇ ਪੁੱਜਾ ਤਾਂ ਪਿੱਛੋਂ ਆ ਰਹੇ ਟੈਂਕਰ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ।

Sangrur-Barnala highway Tanker Collision with Tractor Trolley, One killing , Three Injured ਸੰਗਰੂਰ-ਬਰਨਾਲਾ ਹਾਈਵੇਅ 'ਤੇ ਟੈਂਕਰ ਨੇ ਟਰੈਕਟਰ ਟਰਾਲੀ ਨੂੰ ਮਾਰੀ ਟੱਕਰ , ਇੱਕ ਦੀ ਮੌਤ , 3 ਗੰਭੀਰ ਜ਼ਖਮੀ

ਇਸ ਹਾਦਸੇ ਵਿਚ ਟੈਂਕਰ ਚਾਲਕ ਦੀ ਮੌਤ ਹੋ ਗਈ ਜਦਕਿ ਟਰਾਲੀ ਵਿਚ ਮੌਜੂਦ 3 ਲੋਕ ਜ਼ਖਮੀ ਹੋ ਗਏ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

-PTCNews

Related Post