ਮੁੰਡੇ ਨੇ ਵਿਧਵਾ ਔਰਤ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਘਰ 'ਚ ਕੀਤਾ ਜਬਰ-ਜ਼ਨਾਹ

By  Shanker Badra January 21st 2020 04:24 PM

ਮੁੰਡੇ ਨੇ ਵਿਧਵਾ ਔਰਤ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਘਰ 'ਚ ਕੀਤਾ ਜਬਰ-ਜ਼ਨਾਹ:ਧੂਰੀ : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਜ਼ਿਲ੍ਹਾ ਸੰਗਰੂਰ ਦੇ ਕਸਬਾ ਧੂਰੀ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਦੇ ਇਕ 23 ਸਾਲਾ ਨੌਜਵਾਨ ਨੇ ਵਿਧਵਾ ਔਰਤ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਜਬਰ-ਜ਼ਨਾਹ ਕੀਤਾ ਹੈ।

Sangrur Dhuri City Boy Rape drug Drink With Widow Woman ਮੁੰਡੇ ਨੇ ਵਿਧਵਾ ਔਰਤ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਘਰ 'ਚ ਕੀਤਾ ਜਬਰ-ਜ਼ਨਾਹ

ਮਿਲੀ ਜਾਣਕਾਰੀ ਅਨੁਸਾਰ ਉਕਤ ਵਿਧਵਾ ਔਰਤ ਪਿਛਲੇ ਕੁਝ ਸਮੇਂ ਤੋਂ ਉਕਤ ਨੌਜਵਾਨ ਦੇ ਸੰਪਰਕ ਵਿਚ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਮਨਪ੍ਰੀਤ ਸਿੰਘ ਬੀਤੇ ਦਿਨ ਉਸ ਨੂੰ ਆਪਣੀ ਮਾਂ ਨਾਲ ਮਿਲਾਉਣ ਦੇ ਬਹਾਨੇ ਕਿਸੇ ਹੋਰ ਥਾਂ 'ਤੇ ਲੈ ਗਿਆ, ਜਿੱਥੇ ਉਸ ਨੇ ਉਕਤ ਵਿਧਵਾ ਔਰਤ ਨੂੰ ਕੋਈ ਨਸ਼ੇ ਵਾਲੀ ਚੀਜ਼ ਪਿਆ ਕੇ ਜਬਰ-ਜ਼ਨਾਹ ਕੀਤਾ ਹੈ।

Sangrur Dhuri City Boy Rape drug Drink With Widow Woman ਮੁੰਡੇ ਨੇ ਵਿਧਵਾ ਔਰਤ ਨੂੰ ਨਸ਼ੇ ਵਾਲੀ ਚੀਜ਼ ਪਿਲਾ ਕੇ ਘਰ 'ਚ ਕੀਤਾ ਜਬਰ-ਜ਼ਨਾਹ

ਇਸ ਸਬੰਧੀ ਥਾਣਾ ਸਦਰ ਧੂਰੀ ਦੇ ਮੁਖੀ ਡਾ. ਜਗਬੀਰ ਸਿੰਘ ਢੱਟ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਕਤ ਮਹਿਲਾ ਦਾ ਮੈਡੀਕਲ ਕਰਵਾਉਣ ਉਪਰੰਤ ਦੋਸ਼ੀ ਮਨਪ੍ਰੀਤ ਸਿੰਘ (23) ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

-PTCNews

Related Post