ਸੰਗਰੂਰ 'ਚ 2 ਟਰੱਕਾਂ ਦੀ ਹੋਈ ਭਿਆਨਕ ਟੱਕਰ ,ਇੱਕ ਦੀ ਮੌਤ ਅਤੇ ਦੋ ਜ਼ਖਮੀ

By  Shanker Badra February 27th 2019 09:49 AM

ਸੰਗਰੂਰ 'ਚ 2 ਟਰੱਕਾਂ ਦੀ ਹੋਈ ਭਿਆਨਕ ਟੱਕਰ ,ਇੱਕ ਦੀ ਮੌਤ ਅਤੇ ਦੋ ਜ਼ਖਮੀ:ਸੰਗਰੂਰ : ਸੰਗਰੂਰ-ਲੁਧਿਆਣਾ ਹਾਈਵੇ 'ਤੇ ਦੋ ਟਰੱਕਾਂ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ।

Sangrur-Ludhiana Highway Road Accident One Death And Two injured
ਸੰਗਰੂਰ 'ਚ 2 ਟਰੱਕਾਂ ਦੀ ਹੋਈ ਭਿਆਨਕ ਟੱਕਰ ,ਇੱਕ ਦੀ ਮੌਤ ਅਤੇ ਦੋ ਜ਼ਖਮੀ

ਜਾਣਕਾਰੀ ਅਨੁਸਾਰ ਇੱਕ ਟਰੱਕ ਸੰਗਰੂਰ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ ਤੇ ਦੂਜਾ ਟਰੱਕ ਲੁਧਿਆਣਾ ਤੋਂ ਸੰਗਰੂਰ ਵੱਲ ਆ ਰਿਹਾ ਹੈ।ਇਸ ਦੌਰਾਨ ਜਦੋਂ ਇਹ ਟਰੱਕ ਬਾਈਪਾਸ ਨੇੜੇ ਪਹੁੰਚੇ ਤਾਂ ਦੋਵਾਂ ਦੀ ਆਹਮੋਂ-ਸਾਹਮਣੇ ਟੱਕਰ ਹੋ ਗਈ।

Sangrur-Ludhiana Highway Road Accident One Death And Two injured
ਸੰਗਰੂਰ 'ਚ 2 ਟਰੱਕਾਂ ਦੀ ਹੋਈ ਭਿਆਨਕ ਟੱਕਰ ,ਇੱਕ ਦੀ ਮੌਤ ਅਤੇ ਦੋ ਜ਼ਖਮੀ

ਜਿਸ ਕਾਰਨ 2 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਦਕਿ ਇਕ ਦੀ ਮੌਤ ਹੋ ਗਈ ਹੈ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post