ਸੰਗਰੂਰ ਦਾ ਨਤੀਜਾ ਆਪ ਖਿਲਾਫ਼ ਲੋਕਾਂ ਦਾ ਫ਼ਤਵਾ : ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ
Riya Bawa
June 26th 2022 05:55 PM --
Updated:
June 26th 2022 06:00 PM
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਹਾਰ ਸਰਕਾਰ ਵਿਰੁੱਧ ਫਤਵਾ ਹੈ, ਜੋ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਨ੍ਹਾਂ ਨੇ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਉਸਨੂੰ ਵੋਟਾਂ ਪਾਈਆਂ ਸਨ।