ਸੰਗਰੂਰ 'ਚ ਦੋ ਧੜਿਆਂ ਵਿਚਕਾਰ ਚੱਲੀਆਂ ਸ਼ਰੇਆਮ ਗੋਲੀਆਂ ,ਲੋਕਾਂ 'ਚ ਸਹਿਮ ਦਾ ਮਹੌਲ

By  Shanker Badra November 15th 2018 10:53 AM

ਸੰਗਰੂਰ 'ਚ ਦੋ ਧੜਿਆਂ ਵਿਚਕਾਰ ਚੱਲੀਆਂ ਸ਼ਰੇਆਮ ਗੋਲੀਆਂ ,ਲੋਕਾਂ 'ਚ ਸਹਿਮ ਦਾ ਮਹੌਲ:ਸੰਗਰੂਰ : ਸੰਗਰੂਰ ਸ਼ਹਿਰ ਵਿੱਚ ਬੀਤੀ ਸ਼ਾਮ ਦੋ ਧੜਿਆਂ 'ਚ ਨਿੱਜੀ ਰੰਜਿਸ਼ ਦੇ ਕਾਰਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਇਸ ਗੋਲੀਬਾਰੀ 'ਚ ਇੱਕ ਨੌਜਵਾਨ ਜ਼ਖਮੀ ਹੋਇਆ ਹੈ।

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐਸ.ਪੀ ਸਤਪਾਲ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTCNews

Related Post