ਸੰਗਰੂਰ ਦੇ ਪਿੰਡ ਭੱਟੀਵਾਲ 'ਚ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ

By  Shanker Badra June 21st 2018 01:01 PM -- Updated: June 21st 2018 01:02 PM

ਸੰਗਰੂਰ ਦੇ ਪਿੰਡ ਭੱਟੀਵਾਲ 'ਚ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ:ਸੰਗਰੂਰ ਦੇ ਪਿੰਡ ਭੱਟੀਵਾਲ 'ਚ ਇੱਕ ਕਿਸਾਨ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।sangrur village Bhattiwal farmer suicideਮ੍ਰਿਤਕ ਕਿਸਾਨ ਦੀ ਪਹਿਚਾਣ 40 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੇ ਸਿਰ ਢਾਈ ਲੱਖ ਦਾ ਕਰਜ਼ਾ ਸੀ,ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਅਜਿਹਾ ਕਦਮ ਚੁੱਕਿਆ ਹੈ।sangrur village Bhattiwal farmer suicideਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕੀਤੀ ਹੈ।

https://www.facebook.com/ptcnewsonline/videos/1880155208671206/

-PTCNews

Related Post