ਲੋਕ ਸਭਾ ਚੋਣਾਂ ਲਈ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸੰਗਰੂਰ ਸੀਟ ਤੋਂ ਠੋਕੀ ਦਾਅਵੇਦਾਰੀ

By  Jashan A February 5th 2019 12:08 PM

ਲੋਕ ਸਭਾ ਚੋਣਾਂ ਲਈ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸੰਗਰੂਰ ਸੀਟ ਤੋਂ ਠੋਕੀ ਦਾਅਵੇਦਾਰੀ,ਸੰਗਰੂਰ: ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਹੋਰ ਉਮੀਦਵਾਰ ਦਾ ਨਾਮ ਸਾਹਮਣੇ ਆ ਰਿਹਾ ਹੈ। ਦਰਅਸਲ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸੰਗਰੂਰ ਤੋਂ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ।

sangrur ਲੋਕ ਸਭਾ ਚੋਣਾਂ ਲਈ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸੰਗਰੂਰ ਸੀਟ ਤੋਂ ਠੋਕੀ ਦਾਅਵੇਦਾਰੀ

ਭੱਠਲ ਨੇ ਕਿਹਾ ਉਹ ਪੂਰੀ ਤਰ੍ਹਾਂ ਤਿਆਰ ਹੈ, ਤੇ ਪੰਜਾਬ ਵਿੱਚ ਹਰ ਅਹੁਦੇ ਉੱਤੇ ਕੰਮ ਕਰ ਚੁੱਕੀ ਹੈ। ਹੁਣ ਉਹ ਬਤੋਰ ਸੰਸਦ ਕੰਮ ਕਰਣਾ ਚਾਹੁੰਦੀ ਹੈ। ਉਸਦੇ ਲਈ ਉਨ੍ਹਾਂ ਦੀ ਤਿਆਰੀ ਪੂਰੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਹਾਈ ਕਮਾਨ ਉਨ੍ਹਾਂ ਨੂੰ ਜਿੰਮੇਵਾਰੀ ਦਿੰਦੀ ਹੈ ਤਾਂ ਉਹ ਪੂਰੀ ਇਸ ਦੇ ਲਈ ਤਿਆਰ ਹੈ।

sangrur ਲੋਕ ਸਭਾ ਚੋਣਾਂ ਲਈ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਸੰਗਰੂਰ ਸੀਟ ਤੋਂ ਠੋਕੀ ਦਾਅਵੇਦਾਰੀ

ਇਸ ਤੋਂ ਪਹਿਲਾ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ ਨੇ ਫਿਰੋਜ਼ਪੁਰ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ।

-PTC News

Related Post