ਸਰਦੂਲਗੜ੍ਹ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

By  Shanker Badra February 26th 2019 04:07 PM -- Updated: February 26th 2019 05:34 PM

ਸਰਦੂਲਗੜ੍ਹ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ:ਸਰਦੂਲਗੜ੍ਹ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।

Sardoolgarh Village Adamke farmer Suicide ਸਰਦੂਲਗੜ੍ਹ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Sardoolgarh Village Adamke farmer Suicide ਸਰਦੂਲਗੜ੍ਹ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਅੱਜ ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਆਦਮਕੇ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ।ਮ੍ਰਿਤਕ ਕਿਸਾਨ ਤਰਸੇਮ ਸਿੰਘ ਦੇ ਸਿਰ 1 ਲੱਖ 60 ਹਜ਼ਾਰ ਰੁਪਏ ਕਰਜ਼ਾ ਸੀ, ਜਿਸ ਕਰ ਕੇ ਉਹ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ।

-PTCNews

Related Post