ਮੋਹਾਲੀ ਇੰਡਸਟ੍ਰੀਅਲ ਏਰੀਆ ਫੇਜ਼-7 ਸਥਿਤ ਭਾਰਤੀ ਸਟੇਟ ਬੈਂਕ ਆਫ ਇੰਡੀਆ ਵਿੱਚ ਦਿਨ ਦਿਹਾੜੇ ਲੱਖਾਂ ਦੀ ਲੁੱਟ

By  Joshi July 25th 2017 03:47 PM

SBI bank robbery ਮੋਹਾਲੀ ਇੰਡਸਟ੍ਰੀਅਲ ਏਰੀਆ ਫੇਜ਼-7 ਸਥਿਤ ਭਾਰਤੀ ਸਟੇਟ ਬੈਂਕ ਆਫ ਇੰਡੀਆ ਵਿੱਚ ਦਿਨ ਦਿਹਾੜੇ ਲੱਖਾਂ ਦੀ ਲੁੱਟ SBI bank robbery at phase 7 industrial area, Police investigation continues ਸਿਰਫ ਇੱਕ ਨਕਾਬਪੋਸ਼ ਨੇ ਦਿੱਤਾ ਵਾਰਦਾਤ ਨੂੰ ਅੰਜਾਮ SBI bank robbery at phase 7 industrial area, Police investigation continues ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲੁੱਟ ਦੀ ਰਕਮ ਬਾਰੇ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ। —PTC News

Related Post