ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ 'ਚ ਨਿਕਲੀਆਂ 8,000 ਤੋਂ ਵੱਧ ਅਹੁਦਿਆਂ 'ਤੇ ਨੌਕਰੀਆਂ, ਇੰਝ ਕਰੋ ਅਪਲਾਈ

By  Jashan A April 15th 2019 07:45 PM

ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ 'ਚ ਨਿਕਲੀਆਂ 8,000 ਤੋਂ ਵੱਧ ਅਹੁਦਿਆਂ 'ਤੇ ਨੌਕਰੀਆਂ, ਇੰਝ ਕਰੋ ਅਪਲਾਈ,ਬੇਰੁਜ਼ਗਾਰਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸਟੇਟ ਬੈਂਕ ਆਫ ਇੰਡੀਆ (SBI) ਨੇ ਬੇਰੁਜ਼ਗਾਰਾਂ ਲਈ ਕਲਰਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ।ਜਿਸ ਲਈ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

job ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ 'ਚ ਨਿਕਲੀਆਂ 8,000 ਤੋਂ ਵੱਧ ਅਹੁਦਿਆਂ 'ਤੇ ਨੌਕਰੀਆਂ, ਇੰਝ ਕਰੋ ਅਪਲਾਈ

ਇਸ ਦੇ ਅਹੁਦਿਆਂ ਦੀ ਗਿਣਤੀ- 8,653 ਹੈ ਅਤੇ ਨੋਟੀਫਿਕੇਸ਼ਨ ਭਰਨ ਦੀ ਆਖਰੀ ਤਾਰੀਕ- 3 ਮਈ ਹੈ।

ਹੋਰ ਪੜ੍ਹੋ:ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ

ਅਹੁਦਿਆਂ ਦਾ ਵੇਰਵਾ- ਕਲਰਕ (ਜੂਨੀਅਰ ਐਸੋਸੀਏਟ)

ਉਮਰ ਸੀਮਾ- 20 ਤੋਂ 28 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਦੱਸ ਦੇਈਏ ਕਿ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ।

job ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ 'ਚ ਨਿਕਲੀਆਂ 8,000 ਤੋਂ ਵੱਧ ਅਹੁਦਿਆਂ 'ਤੇ ਨੌਕਰੀਆਂ, ਇੰਝ ਕਰੋ ਅਪਲਾਈ

ਚੋਣ ਪ੍ਰਕਿਰਿਆ- ਇਛੁੱਕ ਉਮੀਦਵਾਰ ਦੀ ਚੋਣ ਆਨਲਾਈਨ ਟੈਸਟ ਸ਼ੁਰੂਆਤੀ ਅਤੇ ਮੁੱਖ ਪ੍ਰੀਖਿਆ ਦੇ ਰਾਹੀਂ ਹੋਵੇਗੀ।

-PTC News

Related Post