ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ
Shanker Badra
October 26th 2018 04:28 PM
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ:ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਨਜ਼ਦੀਕ ਤਤਲਾ ਪਿੰਡ ਕੋਲ ਇੱਕ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਸਾਬਕਾ ਚੇਅਰਮੈਨ ਬਜ਼ੁਰਗ ਅਕਾਲੀ ਆਗੂ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।