ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ‘ਚ ਮਨਾਇਆ ਗਿਆ 99ਵਾਂ ਸਥਾਪਨਾ ਦਿਵਸ

By  Shanker Badra November 15th 2019 01:16 PM -- Updated: November 15th 2019 01:50 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ‘ਚ ਮਨਾਇਆ ਗਿਆ 99ਵਾਂ ਸਥਾਪਨਾ ਦਿਵਸ:ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਦੇ ਸਮੂਹ  ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਪਾਏ ਗਏ।

 SGPC 99th Foundation Day Celebrated In Teja Singh Samundri Hall Amritsar ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ‘ਚ ਮਨਾਇਆ ਗਿਆ 99ਵਾਂ ਸਥਾਪਨਾ ਦਿਵਸ

ਇਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ‘ਚਵਿਸ਼ੇਸ਼ ਸਮਾਗਮ ਕੀਤਾ ਗਿਆ। ਜਿਸ ਵਿੱਚ ਸਕੱਤਰ ਮਨਜੀਤ ਸਿੰਘ ਵਲੋਂ ਸਾਬਕਾ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨਕੀਤਾ ਗਿਆ ਹੈ।

 SGPC 99th Foundation Day Celebrated In Teja Singh Samundri Hall Amritsar ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ‘ਚ ਮਨਾਇਆ ਗਿਆ 99ਵਾਂ ਸਥਾਪਨਾ ਦਿਵਸ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਦੀ ਸਥਾਪਨਾਸਾਲ 15 ਨਵੰਬਰ ,1920 ‘ਚ ਹੋਈ ਸੀ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਗੁਰੂ ਘਰਾਂ ਦੇ ਪ੍ਰਬੰਧਨ, ਸਿੱਖੀ ਦੇ ਪ੍ਰਚਾਰ ਤੇ ਸਿੱਖੀ ਸਿਧਾਂਤਾਂ ਨਾਲ ਸੰਗਤ ਨੂੰ ਜੋੜਨ ਦਾ ਬੇਮਿਸਾਲ ਇਤਿਹਾਸ ਹੈ।

 SGPC 99th Foundation Day Celebrated In Teja Singh Samundri Hall Amritsar ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ‘ਚ ਮਨਾਇਆ ਗਿਆ 99ਵਾਂ ਸਥਾਪਨਾ ਦਿਵਸ

ਇਸ ਮੌਕੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਜਥੇਦਾਰ ਤੋਤਾ ਸਿੰਘ ਸਮੇਤ ਅਨੇਕਾਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਮੂਹ ਸਟਾਫ ਹਾਜ਼ਰ ਸੀ।

-PTCNews

Related Post