ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ

By  Jashan A April 10th 2019 10:47 AM -- Updated: April 10th 2019 11:18 AM

ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਕਰਮਚਾਰੀਆਂ ਨੇ ਧਰਨਾ ਖਤਮ ਕਰ ਦਿੱਤਾ ਹੈ। ਜਿਸ ਦੌਰਾਨ ਹੁਣ ਕਮੇਟੀ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਤੇਰਾਂ ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਨ।

ਬਹਾਲ ਕੀਤੇ ਜਾਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ।

-PTC News

Related Post