ਫਿਲਮ ਨਾਨਕ ਸ਼ਾਹ ਫ਼ਕੀਰ'' ਦੇ ਖਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਭਲਕੇ ਦਾਇਰ ਕੀਤੀ ਜਾਵੇਗੀ

By  Shanker Badra April 10th 2018 04:28 PM -- Updated: April 27th 2018 05:11 PM

ਫਿਲਮ ਨਾਨਕ ਸ਼ਾਹ ਫ਼ਕੀਰ''ਦੇ ਖਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਭਲਕੇ ਦਾਇਰ ਕੀਤੀ ਜਾਵੇਗੀ:ਫਿਲਮ ਨਾਨਕ ਸ਼ਾਹ ਫ਼ਕੀਰ'' ਦੇ ਖਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਭਲਕੇ ਦਾਇਰ ਕੀਤੀ ਜਾਵੇਗੀਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਦਰਸਾਉਂਦੀ ਵਿਵਾਦਿਤ ਫਿਲਮ 'ਨਾਨਕ ਸ਼ਾਹ ਫਕੀਰ' ਦੇ ਰਿਲੀਜ਼ ਸੰਬੰਧੀ ਅੱਜ ਸੁਪਰੀਮ ਕੋਰਟ ਵਲੋਂ ਦਿੱਤੀ ਹਰੀ ਝੰਡੀ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ।ਫਿਲਮ ਨਾਨਕ ਸ਼ਾਹ ਫ਼ਕੀਰ'' ਦੇ ਖਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਭਲਕੇ ਦਾਇਰ ਕੀਤੀ ਜਾਵੇਗੀਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨੂੰਨੀ ਮਾਹਿਰਾਂ ਦੀ ਟੀਮ ਦਿੱਲੀ ਪਹੁੰਚ ਚੁੱਕੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਮਰਿਆਦਾ,ਪਰੰਪਰਾਵਾਂ ਤੇ ਮਾਨਤਾਵਾਂ ਦਾ ਉਲੰਘਣ ਬਰਦਾਸ਼ਤ ਨਹੀਂ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਫਿਲਮ ਸਿੱਖ ਭਾਵਨਾਵਾਂ ਦੇ ਉਲਟ ਹੈ ਅਤੇ ਸਿਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।

-PTCNews

Related Post