SGPC ਨੇ ਸਿੱਖ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਮਨਾਇਆ ਸ਼ਹੀਦੀ ਦਿਹਾੜਾ

By  Shanker Badra April 30th 2019 11:02 AM

SGPC ਨੇ ਸਿੱਖ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਮਨਾਇਆ ਸ਼ਹੀਦੀ ਦਿਹਾੜਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਹੈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸਤਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਹੈ।

SGPC JARNAIL HARI SINGH NULLA Martyrdom day Celebrated SGPC ਨੇ ਸਿੱਖ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਮਨਾਇਆ ਸ਼ਹੀਦੀ ਦਿਹਾੜਾ

ਦੱਸ ਦੇਈਏ ਕਿ ਸਿੱਖ ਕੌਮ ਦੇ ਇਸ ਮਹਾਨ ਜਰਨੈਲ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਤੇ ਸਿੱਖ ਰਾਜ ਦੀ ਸਥਾਪਤੀ ਲਈ ਅਹਿਮ ਯੋਗਦਾਨ ਪਾਇਆ।ਸਾਨੂੰ ਸੂਰਬੀਰ ਯੋਧੇ ਸ: ਨਲੂਆ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

SGPC JARNAIL HARI SINGH NULLA Martyrdom day Celebrated SGPC ਨੇ ਸਿੱਖ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਮਨਾਇਆ ਸ਼ਹੀਦੀ ਦਿਹਾੜਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਦੇ ਇਨ੍ਹਾਂ ਕਾਰਨਾਂ ਕਰਕੇ ਰੱਦ ਹੋ ਸਕਦੇ ਨੇ ਨਾਮਜ਼ਦਗੀ ਪੱਤਰ

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੋੜਾ ਸਿੰਘਾ, ਮਨਜੀਤ ਸਿੰਘ, ਮੈਨਜ਼ਰ ਜਸਵਿੰਦਰ ਸਿੰਘ ਦੀਨਪੁਰ, ਰਾਜਿੰਦਰ ਸਿੰਘ ਰੂਬੀ ਅਟਾਰੀ ਸਾਰੇ ਵਧੀਕ ਮੈਨਜ਼ਰ ਸ੍ਰੀ ਦਰਬਾਰ ਸਾਹਿਬ ਹਾਜ਼ਿਰ ਸਨ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post