ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

By  Shanker Badra December 7th 2018 11:16 AM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ।

SGPC Religious Campaign Committee today meeting
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਜਾਣਕਾਰੀ ਅਨੁਸਾਰ ਇਹ ਮੀਟਿੰਗ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ 11 ਵਜੇ ਸ਼ੁਰੂ ਹੋਵੇਗੀ।ਜਿਸ ਦੀ ਪ੍ਰਧਾਨਗੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ।

SGPC Religious Campaign Committee today meeting
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਪਹਿਲੀ ਪਾਤਸ਼ਾਹੀ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਮੀਟਿੰਗ ਦੁਪਹਿਰ 1 ਵਜੇ ਹੋਣੀ ਹੈ।

-PTCNews

Related Post