ਸ਼ਾਹਕੋਟ ਜ਼ਿਮਨੀ ਚੋਣ :ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ

By  Shanker Badra May 28th 2018 10:41 AM

ਸ਼ਾਹਕੋਟ ਜ਼ਿਮਨੀ ਚੋਣ :ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ:ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ।ਇਸ ਮੌਕੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਮੱਤ ਅਧਿਕਾਰ ਦੀ ਵਰਤੋਂ ਕੀਤੀ।Shahkot Bye Election: Saint Seechewal, the eminent environmental lover, votedਸ਼ਾਹਕੋਟ ਹਲਕੇ ਦੇ ਲੋਕ ਆਪਣੇ ਉਮੀਦਵਾਰ ਨੂੰ ਵੋਟਾਂ ਦੇਣ ਦੇ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ।ਹੁਣ ਤੱਕ ਦੀ ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਵਿੱਚ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ।ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਸਮੇਤ ਕੁੱਲ 11 ਉਮੀਦਵਾਰਾਂ ਚੋਣ ਮੈਦਾਨ ਦੇ ਵਿੱਚ ਹਨ।Shahkot Bye Election: Saint Seechewal, the eminent environmental lover, votedਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਮਰਹੂਮ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਬਣਾਇਆ।ਕਾਂਗਰਸ ਨੇ ਆਪਣਾ ਉਮੀਦਵਾਰ ਲਾਡੀ ਸ਼ੋਰੋਵਾਲਿਆਂ ਨੂੰ ਬਣਾਇਆ ਹੈ।ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕਾਂਕੜ ਕਲਾਂ ਨੂੰ ਉਮੀਦਵਾਰ ਬਣਾਇਆ ਹੈ।

-PTCNews

Related Post