ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਹੋਣਗੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ : ਸੁਖਬੀਰ ਬਾਦਲ

By  Shanker Badra January 3rd 2020 05:40 PM

ਸਾਬਕਾ ਕੈਬਨਿਟ ਮੰਤਰੀਸ਼ਰਨਜੀਤ ਸਿੰਘ ਢਿੱਲੋਂ ਹੋਣਗੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ:ਸੁਖਬੀਰ ਬਾਦਲ: ਸੁਖਬੀਰ ਬਾਦਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਹੁਣ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪੰਜਾਬ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।

Sharanjit Singh Dhillon SAD Leader of the legislative party in Vidhan Sabha ਸਾਬਕਾ ਕੈਬਨਿਟ ਮੰਤਰੀਸ਼ਰਨਜੀਤ ਸਿੰਘ ਢਿੱਲੋਂਹੋਣਗੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ : ਸੁਖਬੀਰ ਬਾਦਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਦਾ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਪਾਰਟੀ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

Sharanjit Singh Dhillon SAD Leader of the legislative party in Vidhan Sabha ਸਾਬਕਾ ਕੈਬਨਿਟ ਮੰਤਰੀਸ਼ਰਨਜੀਤ ਸਿੰਘ ਢਿੱਲੋਂਹੋਣਗੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ : ਸੁਖਬੀਰ ਬਾਦਲ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ‘ਚ ਅਕਾਲੀ ਦਲ ਦੇ ਆਗੂ ਵਜੋਂ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

-PTCNews

Related Post