ਸੁਖਬੀਰ ਸਿੰਘ ਬਾਦਲ ਨੇ MP ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

By  Jashan A March 4th 2019 01:37 PM

ਸੁਖਬੀਰ ਸਿੰਘ ਬਾਦਲ ਨੇ MP ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

-PTC News

Related Post