ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੇ ਪਾਈ ਵੋਟ

By  Shanker Badra May 28th 2018 08:20 AM -- Updated: May 28th 2018 08:31 AM

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੇ ਪਾਈ ਵੋਟ:ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਸਵੇਰੇ 7 ਵਜੇ ਵੋਟਾਂ ਪੈਣ ਦੀ ਪ੍ਰਕਿਰਿਆਂ ਲਗਾਤਾਰ ਜਾਰੀ ਹੈ।ਲੋਕ ਸਵੇਰੇ ਤੋਂ ਲੈ ਕੇ ਵੋਟ ਪਾਉਣ ਦੇ ਲਈ ਲਾਇਨਾਂ ਵਿੱਚ ਲੱਗੇ ਹੋਏ ਹਨ।Shiromani Akali Dal candidate Naib Singh Kohar cast voteਹਲਕਾ ਸ਼ਾਹਕੋਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੇ ਵੀ ਪਿੰਡ ਕੋਹਾੜ ਕਲਾਂ ਦੇ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ ਤੇ ਜਿੱਤ ਦਾ ਦਾਅਵਾ ਕੀਤਾ ਹੈ।Shiromani Akali Dal candidate Naib Singh Kohar cast voteਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਅੱਜ ਹੋ ਰਹੀ ਜਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।ਜਿਸ ਦੌਰਾਨ ਲੋਕਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।

-PTCNews

Related Post