ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ

By  Jashan A March 17th 2019 06:42 PM

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ,ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੀਗਲ ਵਿੰਗ ਦੇ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨਾਲ ਸਲਾਹ ਮਸ਼ਵਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਹੋਰ ਪੜ੍ਹੋ:ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਐਮ.ਐਲ.ਏ ਦੇ ਬੇਟੇ ‘ਤੇ ਹੋਇਆ ਜਾਨਲੇਵਾ ਹਮਲਾ ,ਗੰਭੀਰ ਜ਼ਖਮੀ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮਾਨ ਮਾਲਵਾ ਜ਼ੋਨ-1, ਰਾਜਬੀਰ ਸਿੰਘ ਗਰੇਵਾਲ ਪ੍ਰਧਾਨ ਮਾਲਵਾ ਜ਼ੋਨ-2, ਸ਼੍ਰੀ ਸ਼ਿਵ ਸ਼ਰਮਾ ਪ੍ਰਧਾਨ ਮਾਲਵਾ ਜ਼ੋਨ-3, ਦਮਨਬੀਰ ਸਿੰਘ ਚਿੱਟੀ ਪ੍ਰਧਾਨ ਦੋਆਬਾ ਜ਼ੋਨ ਨਿਯੁਕਤ ਕੀਤਾ ਹੈ।

-PTC News

Related Post