ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

By  Jashan A March 19th 2019 05:23 PM -- Updated: March 19th 2019 06:16 PM

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹਰਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

-PTC News

Related Post