ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਬੇਟੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By  Jashan A May 15th 2019 01:36 PM -- Updated: May 15th 2019 02:39 PM

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਬੇਟੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲ ਰਿਹਾ ਹੈ, ਜਿਸ ਦੌਰਾਨ ਸੂਬੇ ਭਰ 'ਚ ਲੋਕ ਪਾਰਟੀ ਨਾਲ ਜੁੜ੍ਹ ਰਹੇ ਹਨ।

sad ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਬੇਟੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਇਸ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਹੋਰ ਪੜ੍ਹੋ:ਸਿੱਖ ਇਤਿਹਾਸ ਨਾਲ ਛੇੜਛਾੜ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਇਆ ਧਰਨਾ ਅਰਦਾਸ ਉਪਰੰਤ ਸਮਾਪਤ

sad ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ, ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਬੇਟੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਦਰਅਸਲ, ਅੱਜ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਅਤੇ ਅਤੇ ਬੇਟੀ ਮਨਪ੍ਰੀਤ ਕੌਰ ਡੋਲੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਪਾਓ ਪਾ ਕੇ ਨਿੱਘਾ ਸਵਾਗਤ ਕੀਤਾ।

-PTC News

Related Post