ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ,ਦੇਖੋ ਤਸਵੀਰਾਂ

By  Shanker Badra January 11th 2019 09:32 AM

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ,ਦੇਖੋ ਤਸਵੀਰਾਂ:ਪਟਨਾ : ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਬਹੁਤ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ।

Shri Guru Gobind Singh ji Prakash Purab Opportunities Patna city Decorated ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ,ਦੇਖੋ ਤਸਵੀਰਾਂ

ਇਨ੍ਹਾਂ ਤਸਵੀਰਾਂ ਰਾਹੀਂ ਸੰਗਤਾਂ ਘਰ ਵਿਚ ਬੈਠ ਕੇ ਦਰਬਾਰ ਦੇ ਅੰਦਰ ਦੇ ਦਰਸ਼ਨ ਕਰ ਸਕਦੀਆਂ ਹਨ ਅਤੇ ਗੁਰਦੁਆਰਾ ਸਾਹਿਬ ਜੀ ਦਾ ਨਜ਼ਾਰਾ ਮਨ ਨੂੰ ਮੋਹਿਤ ਕਰਨ ਵਾਲਾ ਹੈ।

Shri Guru Gobind Singh ji Prakash Purab Opportunities Patna city Decorated ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ,ਦੇਖੋ ਤਸਵੀਰਾਂ

ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿਖੇ ਹੋਇਆ ਸੀ, ਜਿਸ ਦੌਰਾਨ ਪਟਨਾ ਸਾਹਿਬ ‘ਚ ਮਨਾਇਆ ਜਾਣ ਵਾਲਾ ਸ੍ਰੀ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ‘ਚ ਪ੍ਰਸਿੱਧ ਹੈ।ਇਸ ਗੁਰਦੁਆਰੇ ‘ਚ ਗੁਰੂ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

Shri Guru Gobind Singh ji Prakash Purab Opportunities Patna city Decorated ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ,ਦੇਖੋ ਤਸਵੀਰਾਂ

ਇਸ ਪ੍ਰਕਾਸ਼ ਪੁਰਬ ਮੌਕੇ ਸਥਾਨਕ ਲੋਕਾਂ ਦੇ ਨਾਲ -ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ।ਗੁਰਦੁਆਰੇ ਅੰਦਰ ਲੱਗੀ ਰੰਗ ਬਦਲੀ ਰੋਸ਼ਨੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੀ ਹੈ।ਜਿਸ ਦੌਰਾਨ ਉੱਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਮਾਤਰਾ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਣਗੀਆਂ।

Shri Guru Gobind Singh ji Prakash Purab Opportunities Patna city Decorated ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ,ਦੇਖੋ ਤਸਵੀਰਾਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੱਧੀ ਰਾਤ ਨੂੰ ਸੜਕਾਂ ਦੀ ਧਵਾਈ ਕੀਤੀ ਜਾ ਰਹੀ ਹੈ।ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ 24 ਘੰਟੇ ਹੈਲਪ ਡੈਸਕ ਤੇ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ।

-PTCNews

Related Post