ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

By  Shanker Badra February 23rd 2019 04:28 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ:ਅਹਿਮਦਾਬਾਦ : ਅਹਿਮਦਾਬਾਦ ਦੀ ਸੂਬਾ ਸਰਕਾਰ ਅਤੇ ਸਿੱਖ ਸੰਗਤ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਹੈ।

Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਇਹ ਨਗਰ ਕੀਰਤਨ ਅਹਿਮਦਾਬਾਦ ਵਿਖੇ ਗੁਰਦੁਆਰਾ ਗੋਬਿੰਦ ਧਾਮ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਹੈ।

Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਇਹ ਨਗਰ ਕੀਰਤਨ ਸ਼ਹਿਰ ਦੇ ਵੱਖ -ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਜੀ.ਐਮ.ਡੀਸੀ ਗੁਰਾਉਂਡ ਵਿਖੇ ਪੁੱਜ ਕੇ ਸੰਪਨ ਹੋਵੇਗਾ।

Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਇਸ ਦੌਰਾਨ ਗੁਜਰਾਤ ਦੇ ਵੱਖ -ਵੱਖ ਸ਼ਹਿਰਾਂ ਤੇ ਰਾਜਸਥਾਨ ਤੋਂ ਸੰਗਤਾਂ ਬਹੁਤ ਉਤਸ਼ਾਹ ਨਾਲ ਪਹੁੰਚੀਆਂ ਹਨ।

Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਤੇ ਸ਼ਾਨਦਾਰ ਸਵਾਗਤ ਕਰਨ ਦਾ ਪ੍ਰਬੰਧ ਕੀਤਾ ਹੋਇਆ ਸੀ।

Shri Guru Nanak Dev Ji Prakash Purab Dedicated Ahmedabad Nagar Kirtan
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਹਿਮਦਾਬਾਦ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਜਿਸ ਦੇ ਚੱਲਦਿਆਂ ਸੰਗਤਾਂ ਨੇ ਜਿਥੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਹਨ।

-PTCNews

Related Post