ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਹਿਰਾਸਤ 'ਚ ਲਿਆ

By  Shanker Badra July 3rd 2019 02:20 PM -- Updated: July 3rd 2019 02:21 PM

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਹਿਰਾਸਤ 'ਚ ਲਿਆ:ਚੰਡੀਗੜ੍ਹ : ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅੱਜ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੈਂਸ ਅਤੇ ਉਸਦੇ ਸਮਰਥਕ ਨਾ ਰੁਕੇ ਤਾਂ ਪੁਲਿਸ ਨੇ ਉਨ੍ਹਾਂ 'ਤੇ ਪਾਣੀਆਂ ਦੀਆਂ ਬੁਛਾੜਾਂ ਕੀਤੀਆਂ ਅਤੇ ਬਾਅਦ ਵਿੱਚ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।

Simarjit Singh Bains supporters Including Chnadigarh Police Arrested ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਹਿਰਾਸਤ 'ਚ ਲਿਆ

ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੂੰ ਪੁਲਿਸ ਨੇ ਅੱਜ ਐੱਮ.ਐੱਲ.ਏ. ਹੋਸਟਲ ਨੇੜੇ ਹੀ ਘੇਰ ਲਿਆ।ਇਸ ਦੌਰਾਨ ਜਦੋਂ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵੱਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ 'ਤੇ ਪਾਣੀਆਂ ਦੀਆਂ ਬੁਛਾੜਾਂ ਬੁਛਾਰਾਂ ਛੱਡ ਦਿੱਤੀਆਂ।

Simarjit Singh Bains supporters Including Chnadigarh Police Arrested ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਹਿਰਾਸਤ 'ਚ ਲਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੀਬੀਆ ’ਚ ਪ੍ਰਵਾਸੀ ਕੇਂਦਰ ‘ਤੇ ਹਵਾਈ ਹਮਲਾ , 40 ਪ੍ਰਵਾਸੀਆਂ ਦੀ ਮੌਤ , 80 ਤੋਂ ਵੱਧ ਜ਼ਖਮੀ

ਦੱਸ ਦੇਈਏ ਕਿ ਲੋਕ ਇਨਸਾਫ ਪਾਰਟੀ ਨੇ ਰਾਜਸਥਾਨ ਤੋਂ ਪਾਣੀ ਦੇ ਬਿੱਲ ਵਸੂਲਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਸੀ।

-PTCNews

Related Post