ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

By  Shanker Badra May 16th 2019 09:25 AM

ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।

Soldier Killed, 3 Terrorists Shot Dead In Encounter In J&K's Pulwama ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

ਇਸ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ, ਉੱਥੇ ਹੀ ਭਾਰਤੀ ਫੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ।

Soldier Killed, 3 Terrorists Shot Dead In Encounter In J&K's Pulwama ਪੁਲਵਾਮਾ 'ਚ ਮੁੱਠਭੇੜ ਦੌਰਾਨ 3 ਅੱਤਵਾਦੀ ਢੇਰ , ਇੱਕ ਜਵਾਨ ਹੋਇਆ ਸ਼ਹੀਦ

ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਅਜੇ ਜਾਰੀ ਹੈ।

-PTCNews

Related Post