ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ

By  Jashan A March 24th 2019 04:59 PM

ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ,ਸ੍ਰੀ ਅੰਮ੍ਰਿਤਸਰ ਸਾਹਿਬ: ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋ ਉਹਨਾਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਇੱਕ ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਗਿਰਫ਼ਤਾਰ ਕੀਤਾ।

asr ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ

ਮਿਲੀ ਜਾਣਕਾਰੀ ਮੁਤਾਬਕ ਇਹ ਸੋਨਾ ਦੁਬਈ ਤੋਂ ਆਈ ਉਡਾਣ ਰਾਹੀਂ ਲਿਆਂਦਾ ਗਿਆ ਸੀ ਅਤੇ ਸਰਕਾਰੀ ਮੁਲਾਜ਼ਮ ਏਅਰਪੋਰਟ ਤੋਂ ਸੋਨਾ ਬਾਹਰ ਲੈ ਕੇ ਜਾਣ ਦੀ ਤਾਕ 'ਚ ਸੀ।

ਹੋਰ ਪੜ੍ਹੋ: ਅਕਸ਼ਰਧਾਮ ਮੰਦਰ ‘ਤੇ ਹੋਏ ਅੱਤਵਾਦੀ ਹਮਲੇ ਦਾ ਦੋਸ਼ੀ ਅਹਿਮਦਾਬਾਦ ਹਵਾਈ ਅੱਡੇ ਤੋਂ ਗ੍ਰਿਫ਼ਤਾਰ

asr ਸ੍ਰੀ ਅੰਮ੍ਰਿਤਸਰ ਸਾਹਿਬ: ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਕੌਮਾਂਤਰੀ ਹਵਾਈ ਅੱਡੇ ਤੋਂ 1 ਕਿੱਲੋ ਸੋਨੇ ਸਮੇਤ ਸਰਕਾਰੀ ਮੁਲਾਜ਼ਮ ਨੂੰ ਦਬੋਚਿਆ

ਵਿਭਾਗ ਵੱਲੋਂ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਸੋਨੇ ਦੀ ਤਸਕਰੀ ਦੇ ਮਾਸਟਰ ਮਾਈਂਡ ਦਾ ਖੁਲਾਸਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

-PTC News

Related Post