ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

By  Jashan A March 23rd 2019 04:27 PM

ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ -ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 'ਤੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਪੁਲਿਸ ਵੱਲੋਂ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।

asr ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

ਦਰਅਸਲ ਪੁਲਿਸ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਬਸੰਤੀ ਰੰਗ ਦੀਆਂ ਦਸਤਾਰਾਂ ਸਜਾਈਆਂ ਗਈਆਂ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।

ਹੋਰ ਪੜ੍ਹੋ:ਮੁਹਾਲੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਇੰਝ ਤੋੜੀ ਮਹਿੰਗੀ ਕਾਰ, ਪੜ੍ਹੋ ਪੂਰੀ ਖਬਰ

asr ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਲਈ ਕੰਮ ਕਰਨ ਦਾ ਅਜਿਹਾ ਜ਼ਜਬਾ ਰੱਖਣ ਵਾਲਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ।

asr ਸ਼ਹੀਦੀ ਦਿਵਸ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ

ਉਨ੍ਹਾਂ ਨੂੰ ਫਾਂਸੀ ਦੇਣ 'ਤੇ ਜੇਲ 'ਚ ਬੰਦ ਸਾਰੇ ਕੈਦੀਆਂ ਦੀਆਂ ਅੱਖਾਂ 'ਚ ਤਾਂ ਅੱਥਰੂ ਆ ਗਏ ਸਨ ਪਰ ਬਾਕੀ ਕਰਮਚਾਰੀਆਂ ਦੀਆਂ ਰੂਹਾਂ ਤੱਕ ਕੰਬ ਗਈਆਂ ਸਨ।

-PTC News

Related Post