ਸ੍ਰੀ ਦੁਰਗਿਆਣਾ ਤੀਰਥ ਮੰਦਿਰ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਅੱਜ ਹੋਵੇਗੀ ਆਰੰਭ, ਮੁੱਖ ਮੰਤਰੀ ਕਰਨਗੇ ਸ਼ਿਰਕਤ

By  Jashan A March 4th 2019 09:39 AM

ਸ੍ਰੀ ਦੁਰਗਿਆਣਾ ਤੀਰਥ ਮੰਦਿਰ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਅੱਜ ਹੋਵੇਗੀ ਆਰੰਭ, ਮੁੱਖ ਮੰਤਰੀ ਕਰਨਗੇ ਸ਼ਿਰਕਤ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੌਰੇ 'ਤੇ ਹਨ। ਜਿਸ ਦੌਰਾਨ ਉਹ ਅੱਜ ਹੁਸ਼ਿਆਰਪੁਰ ਵਿਖੇ 7 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

asr ਸ੍ਰੀ ਦੁਰਗਿਆਣਾ ਤੀਰਥ ਮੰਦਿਰ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਅੱਜ ਹੋਵੇਗੀ ਆਰੰਭ, ਮੁੱਖ ਮੰਤਰੀ ਕਰਨਗੇ ਸ਼ਿਰਕਤ

ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਅੱਜ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਅੱਜ ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਣਾ ਤੀਰਥ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਆਰੰਭ ਹੋਵੇਗੀ।

asr ਸ੍ਰੀ ਦੁਰਗਿਆਣਾ ਤੀਰਥ ਮੰਦਿਰ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਅੱਜ ਹੋਵੇਗੀ ਆਰੰਭ, ਮੁੱਖ ਮੰਤਰੀ ਕਰਨਗੇ ਸ਼ਿਰਕਤ

20 ਸਾਲ ਬਾਅਦ 526×526 ਫੁੱਟ ਅਤੇ 18 ਫੁੱਟ ਡੂੰਘੇ ਸਰੋਵਰ ਦੀ ਕਾਰ ਸੇਵਾ ਕੀਤੀ ਜਾ ਰਹੀ ਹੈ। ਸਰੋਵਰ ਦੇ ਕੰਮ ਦੀ ਅਰੰਭਤਾ 11 ਵਜੇ ਹੋਵੇਗੀ।

-PTC News

Related Post