ਸ਼੍ਰੀ ਦੇਵੀ ਦੀ ਮੌਤ ਤੋਂ ਠੀਕ ਪਹਿਲਾਂ ਇਸ ਦਿੱਗਜ ਅਭਿਨੇਤਾ ਨੇ ਕੀਤਾ ਸੀ ਇਹ ਟਵੀਟ, ਇਤਫਾਕ ਜਾਂ ਆਭਾਸ?

By  Joshi February 25th 2018 09:40 AM -- Updated: February 25th 2018 09:53 AM

Sri devi passes away in Dubai: 54 ਸਾਲਾ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਅਚਨਚੇਤ ਮੌਤ ਨਾਲ ਪੂਰੇ ਦੇਸ਼ ਵਿਚ ਸੋਗ ਦੀ ਲਹਿਰ ਹੈ। ਦਿਲ ਦਾ ਦੌਰਾ ਪੈਣ ਕਾਰਨ ਦੁਬਈ ਵਿਚ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਉਹ ਉਥੇ ਉਥੇ ਉਹ ਇਕ ਪਰਿਵਾਰਕ ਸਮਾਰੋਹ 'ਚ ਹਿੱਸਾ ਲੈਣ ਲਈ ਗਏ ਸਨ, ਪਰ ਇਸ ਤੋਂ ਪਹਿਲਾਂ ਅਮਿਤਾਭ ਬੱਚਨ ਨੇ ਇੱਕ ਟਵੀਟ ਕੀਤਾ ਜਿਸ ਤੋਂ ਇੰਝ ਲੱਗਦਾ ਹੈ ਜਿਵੇਂ ਉਹਨਾਂ ਨੂੰ ਇਸ ਅਣਹੋਣੀ ਦਾ ਪਹਿਲਾਂ ਹੀ ਅੰਦਾਜ਼ਾ ਹੋ ਗਿਆ ਹੋਵੇ।

—PTC News

Related Post