ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਹੋਇਆ ਜਾਰੀ

By  Shanker Badra June 27th 2019 06:12 PM

ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਹੋਇਆ ਜਾਰੀ:ਨਵੀਂ ਦਿੱਲੀ : ਦਿੱਲੀ 'ਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਇਆ ਹੈ। ਇਸ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਿੱਕਾ ਜਾਰੀ ਕੀਤਾ ਗਿਆ ਹੈ। [caption id="attachment_312207" align="aligncenter" width="300"]ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਹੋਇਆ ਜਾਰੀ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਹੋਇਆ ਜਾਰੀ[/caption] ਇਸ ਸਮਾਗਮ 'ਚ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਸਿੱਕਾ ਜਾਰੀ ਕਰਨ ਦੀ ਰਸਮ ਨਿਭਾਈ ਹੈ। [caption id="attachment_312206" align="aligncenter" width="300"]ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਹੋਇਆ ਜਾਰੀ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਹੋਇਆ ਜਾਰੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੁਧਿਆਣਾ ਜੇਲ੍ਹ ‘ਚ ਝੜਪ ਦਾ ਮਾਮਲਾ : ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਰੰਧਾਵਾ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰਨ ਦੀ ਕੀਤੀ ਮੰਗ ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਯਾਦਗਾਰੀ ਸਿੱਕਾ ਜਾਰੀ ਹੋਣਾ ਸਾਡੇ ਲਈ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ 550ਵੇਂ ਪ੍ਰਕਾਸ਼ ਪੁਰਬ ਦਾ ਹਿੱਸਾ ਹਾਂ। -PTCNews

Related Post