ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ
Shanker Badra
May 21st 2019 03:49 PM
ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਲਗਾਈ ਵਰਕਸ਼ਾਪ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਨਕ ਘਿਓ ਮੰਡੀ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ‘ਆਰਟ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ’ ਲਗਾਈ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਬਰਿਜ਼ ਯੂਨੀਵਰਸਿਟੀ ਪ੍ਰੈੱਸ ਦੇ ਸਹਿਯੋਗ ਨਾਲ ਲਗਾਈ ਗਈ।