ਸ੍ਰੀ ਲੰਕਾ ਤੋਂ ਹਾਈਕੋਰਟ ਦੇ 57 ਜੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra August 14th 2018 02:18 PM

ਸ੍ਰੀ ਲੰਕਾ ਤੋਂ ਹਾਈਕੋਰਟ ਦੇ 57 ਜੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਲੰਕਾ ਤੋਂ ਹਾਈਕੋਰਟ ਦੇ 57 ਜੱਜ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਐੱਸ.ਜੀ.ਪੀ.ਸੀ. ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। -PTCNews

Related Post