ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ

By  Jashan A January 25th 2019 06:24 PM -- Updated: January 25th 2019 06:28 PM

ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ,ਸ੍ਰੀ ਮੁਕਤਸਰ ਸਾਹਿਬ: ਸੂਤਰਾਂ ਮੁਤਾਬਕ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੇ ਸਥਾਨਕ ਬਾਜ਼ਾਰ ‘ਚ ਪੈਂਦੇ ਇੱਕ ਬਿਊਟੀ ਪਾਰਲਰ ਤੋਂ ਅਗਵਾ ਹੋਈ ਲੜਕੀ ਨੂੰ ਫਿਰੋਜ਼ਪੁਰ ਤੋਂ ਬਰਾਮਦ ਕਰ ਲਿਆ ਗਿਆ ਹੈ।

Punjab: Abducted girl rescued from Ferozepur ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ

ਦੱਸ ਦੇਈਏ ਕਿ ਅੱਜ ਸਵੇਰੇ ਆਪਣੇ ਵਿਆਹ ਲਈ ਤਿਆਰ ਹੋਣ ਆਈ ਇੱਕ ਲੜਕੀ ਨੂੰ ਹਥਿਆਰਬੰਦ ਨੌਜਵਾਨ ਅਗਵਾ ਕਰਕੇ ਲੈ ਗਏ ਸਨ।

ਜਿਸ ਤੋਂ ਬਾਅਦ ਇਲਾਕੇ 'ਚ ਹਫੜਾ ਦਫੜੀ ਮੱਚ ਗਈ।

girl ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਹੋਈ ਲੜਕੀ ਨੂੰ ਪੁਲਿਸ ਨੇ ਫਿਰੋਜ਼ਪੁਰ ਤੋਂ ਕੀਤਾ ਬਰਾਮਦ: ਸੂਤਰ

ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਸੀ।ਘਟਨਾ ਤੋਂ ਬਾਅਦ ਸ਼ਹਿਰ ‘ਚ ਹਾਹਾਕਾਰ ਮੱਚ ਗਈ।

-PTC News

Related Post