ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A January 14th 2019 04:13 PM

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਨ ਵਾਲਾ ਮਾਘੀ ਦੇ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਸਮੂਹ ਅਕਾਲੀ ਦਲ ਆਗੂਆਂ ਨਾਲ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

sri mukatsar sahib ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉਥੇ ਹੀ ਵੱਡੀ ਗਿਣਤੀ ‘ਚ ਦੁਨੀਆਂ ਦੇ ਕੋਨੇ-ਕੋਨੇ ਤੋਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ।

sri mukatsar sahib ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸਣਯੋਗ ਹੈ ਕਿ ਇਸ ਦਿਨ ਇਸ ਪਵਿੱਤਰ ਧਰਤੀ ‘ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੱਖਾਂ ਦਾ ਬੇਦਾਵਾ ਪਾੜ ਕੇ ਨਾ ਸਿਰਫ ਉਨ੍ਹਾਂ ਨੂੰ ਆਤਮ ਗਿਲਾਨੀ ਤੋਂ ਮੁਕਤੀ ਦਿੱਤੀ ਸਗੋਂ ਉਨ੍ਹਾਂ ਨੂੰ 40 ਮੁਕਤਿਆਂ ਦਾ ਨਾਂ ਦੇ ਕੇ ਅਮਰ ਕਰ ਦਿੱਤਾ।

-PTC News

Related Post