ਸ਼ਰਮਨਾਕ ! ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀ ਛੇੜਛਾੜ, ਪਿੰਡ ਵਾਸੀਆਂ ਨੇ ਖੋਲ੍ਹਿਆ ਮੋਰਚਾ

By  Jashan A May 21st 2019 12:30 PM

ਸ਼ਰਮਨਾਕ ! ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀ ਛੇੜਛਾੜ, ਪਿੰਡ ਵਾਸੀਆਂ ਨੇ ਖੋਲ੍ਹਿਆ ਮੋਰਚਾ,ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂ ਵਿਖੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰ ਦੇਣ ਵਾਲਾ ਸਾਹਮਣੇ ਆਇਆ ਹੈ, ਜਿਥੇ ਸਰਕਾਰੀ ਸਕੂਲ ਦੇ ਡੀ.ਪੀ. ਅਧਿਆਪਕ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ ਗਈ।

mks ਸ਼ਰਮਨਾਕ ! ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀ ਛੇੜਛਾੜ, ਪਿੰਡ ਵਾਸੀਆਂ ਨੇ ਖੋਲ੍ਹਿਆ ਮੋਰਚਾ

ਛੇੜਛਾੜ ਦੀ ਇਸ ਘਟਨਾ ਦੇ ਬਾਰੇ ਪਿੰਡ ਦੇ ਲੋਕਾਂ ਨੂੰ ਪਤਾ ਲੱਗ ਜਾਣ 'ਤੇ ਉਹਨਾਂ ਅਧਿਆਪਕ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜਿਨ੍ਹਾਂ ਵਲੋਂ ਸੰਘਰਸ਼ ਕਰਕੇ ਡੀ. ਪੀ ਅਧਿਆਪਕ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ:ਜਸਟਿਸ ਰਣਜੀਤ ਸਿੰਘ ਕਮਿਸ਼ਨ ਤੋਂ ਕੋਈ ਆਸ ਨਹੀਂ-ਗੋਬਿੰਦ ਸਿੰਘ ਲੌਂਗੋਵਾਲ

mks ਸ਼ਰਮਨਾਕ ! ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀ ਛੇੜਛਾੜ, ਪਿੰਡ ਵਾਸੀਆਂ ਨੇ ਖੋਲ੍ਹਿਆ ਮੋਰਚਾ

ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post