ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ

By  Jashan A January 8th 2019 03:44 PM

ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ,ਸ੍ਰੀਨਗਰ: ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ, ਸੁਰੱਖਿਆ ਬਲਾਂ ਨੇ ਅੱਜ ਪੁਲਵਾਮਾ 'ਚ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਦੌਰਾਨ 1 ਅੱਤਵਾਦੀ ਢੇਰ ਕਰ ਦਿੱਤਾ ਹੈ। [caption id="attachment_237599" align="aligncenter" width="300"]pulwama ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ[/caption] ਮਿਲੀ ਜਾਣਕਾਰੀ ਮੁਤਾਬਕ ਇਹ ਮੁੱਠਭੇੜ ਦੱਖਣੀ ਕਸ਼ਮੀਰ ਦੇ ਇਕ ਪਿੰਡ 'ਚ ਹੋਈ ਹੈ। [caption id="attachment_237600" align="aligncenter" width="300"]pulwama ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, 1 ਅੱਤਵਾਦੀ ਢੇਰ[/caption] ਅੱਤਵਾਦੀ ਮਾਰੇ ਜਾਣ ਤੋਂ ਬਾਅਦ ਪੂਰੇ ਖੇਤਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆ ਗਈਆ ਤਾਂ ਕਾਨੂੰਨੀ ਵਿਵਸਥਾ ਬਣਾਈ ਜਾ ਸਕੇ। ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਰਿਆ ਗਿਆ ਅੱਤਵਾਦੀ ਸਥਾਨਕ ਹੈ। -PTC News

Related Post