ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A July 29th 2019 09:35 AM

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਹੋਰ ਪੜ੍ਹੋ: ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਕਿਹਾ, "ਅੱਗ ਨਾਲ ਨਾ ਖੇਡੋ"

ਤੁਹਾਨੂੰ ਦੱਸ ਦੇਈਏ ਕਿ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਾਜ਼ਰੀ ਭਰੀ।

-PTC News

Related Post