ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ

By  Shanker Badra January 2nd 2019 01:21 PM

ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗਾ।ਇਸ ਮੀਟਿੰਗ ਦੌਰਾਨ ਕਿਹੜੇ ਮੁਦਿਆਂ 'ਤੇ ਚਰਚਾ ਹੋਵੇਗੀ ,ਇਸ ਬਾਰੇ ਮੀਟਿੰਗ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

Sukhbir Badal Under SAD delegation Narendra Modi MEET ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ

ਇਸ ਦੌਰਾਨ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ,ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ ,ਬਲਵਿੰਦਰ ਸਿੰਘ ਭੂੰਦੜ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ,

Sukhbir Badal Under SAD delegation Narendra Modi MEET
ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ,1984 ਦੇ ਪੀੜਤ ਅਤੇ ਗਵਾਹ ਨਿਰਪ੍ਰੀਤ ਕੌਰ ,ਜੰਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਸ਼ਾਮਿਲ ਹੋਣਗੇ।

-PTCNews

Related Post