ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra December 12th 2019 09:28 AM

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Sukhbir Singh Badal And Harsimrat Kaur Badal At Golden Temple, Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

Sukhbir Singh Badal And Harsimrat Kaur Badal At Golden Temple, Amritsar ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।

-PTCNews

Related Post