ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra May 29th 2021 09:17 AM -- Updated: May 29th 2021 10:13 AM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪੁੱਜੇ।

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ।

Sukhbir Singh Badal and Harsimrat Kaur Badal at Sri Harmandir Sahib Amritsar ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਵੱਲੋਂ ਜਾਰੀ ਆਖੰਡ ਪਾਠਾਂ ਦੀ ਲੜੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।

-PTCNews

Related Post