ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ

By  Shanker Badra December 4th 2021 01:50 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ

ਸੁਖਬੀਰ ਸਿੰਘ ਬਾਦਲ ਨੇ ਮਿਹਨਤੀ ਨੌਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ

ਇਸ ਸਬੰਧੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਕੁੱਲ 91 ਉਮੀਦਵਾਰ ਐਲਾਨੇ ਗਏ ਹਨ।

-PTCNews

Related Post