ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

By  Shanker Badra February 20th 2021 12:36 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਫਰਵਰੀ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਸੱਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਮੀਟਿੰਗ ਹੋਵੇਗੀ।

ਪੜ੍ਹੋ ਹੋਰ ਖ਼ਬਰਾਂ : ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਕਤਲ ਦੀ ਜ਼ਿੰਮੇਵਾਰੀ

Sukhbir Singh Badal calls SAD core committee meeting on February 22 ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸ ਮੀਟਿੰਗ ਵਿੱਚ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਇਜਾਜ਼ਤ ਨਾ ਦੇਣ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਸੈਸ਼ਨ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਮੁੱਦਿਆਂ 'ਤੇ ਇਸ ਮੀਟਿੰਗ 'ਚ ਚਰਚਾ ਹੋਣ ਦੀ ਸੰਭਾਵਨਾ ਹੈ।

Sukhbir Singh Badal calls SAD core committee meeting on February 22 ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਸ਼ੁਰੂ ਹੋਵੇਗਾ ਅਤੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਪੜ੍ਹੋ ਹੋਰ ਖ਼ਬਰਾਂ : ਅੱਜ ਚੰਡੀਗੜ੍ਹ 'ਚ ਵੀ ਗੂੰਜਣਗੇ ਕਿਸਾਨੀ ਦੇ ਹੱਕ ਵਿਚ ਨਾਅਰੇ, ਦੁਪਹਿਰ 2 ਵਜੇ ਹੋਵੇਗੀ ਮਹਾਂਪੰਚਾਇਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

-PTCNews

Related Post