ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ

By  Shanker Badra February 21st 2019 01:52 PM

ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਸਿੰਘ ਬਾਦਲ ਨੇ ਹਲਕਾ ਟਾਂਡਾ ਦੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਿਯੁਕਤ ਕੀਤਾ ਹੈ।

Sukhbir Singh Badal Lakhwinder Singh Lakhi Tanda Party pac  Member Appointed
ਸੁਖਬੀਰ ਬਾਦਲ ਨੇ ਲਖਵਿੰਦਰ ਸਿੰਘ ਲੱਖੀ ਟਾਂਡਾ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਕੀਤਾ ਨਿਯੁਕਤ

ਇਹ ਐਲਾਨ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਹੈ।

-PTCNews

Related Post