ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ 'ਚ ਤਿੰਨੇ ਖੇਤੀ ਆਰਡੀਨੈਂਸਾਂ ਦਾ ਭਾਰੀ ਵਿਰੋਧ
Shanker Badra
September 15th 2020 08:10 PM
ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ 'ਚ ਤਿੰਨੇ ਖੇਤੀ ਆਰਡੀਨੈਂਸਾਂ ਦਾ ਭਾਰੀ ਵਿਰੋਧ:ਚੰਡੀਗੜ੍ਹ : ਖੇਤੀ ਆਰਡੀਨੈਂਸ 'ਤੇਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਖੇਤੀਬਾੜੀ ਆਰਡੀਨੈਂਸਾਂ ਅਤੇ ਜ਼ਰੂਰੀ ਵਸਤੂਆਂ ਦੇ ਐਕਟ ਵਿਚ ਸੋਧ ਨੂੰ ਰੱਦ ਕਰ ਦਿੱਤਾ ਹੈ।