ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ

By  Shanker Badra March 16th 2019 04:06 PM

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਕੁਝ ਹੋਰ ਸੀਨੀਅਰ ਨੇਤਾਵਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਹੈ। [caption id="attachment_270435" align="aligncenter" width="300"]Sukhbir Singh Badal Party Organizational Structure Other Growth ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ[/caption] ਜਿਸ ਅਨੁਸਾਰ ਰਜਿੰਦਰ ਸਿੰਘ ਨਾਗਰਾ ਜਲੰਧਰ ਅਤੇ ਗੁਰਦਿਆਲ ਸਿੰਘ ਨਿੱਝਰ ਜਲੰਧਰ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। [caption id="attachment_270433" align="aligncenter" width="300"]Sukhbir Singh Badal Party Organizational Structure Other Growth ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਹੋਰ ਵਾਧਾ[/caption] ਇਸੇ ਤਰਾਂ ਸੁਖਪਾਲਵੀਰ ਸਿੰਘ ਜਲਾਲਾਬਾਦ, ਓਮ ਪ੍ਰਕਾਸ਼ ਕੰਬੋਜ, ਕਿੱਕਰ ਸਿੰਘ ਜੱਲਾ ਲੱਖੇ ਕੇ ਜਲਾਲਾਬਾਦ ਅਤੇ ਡਾ. ਜੰਗੀਰ ਸਿੰਘ ਜਲਾਲਾਬਾਦ ਨੂੰ ਪਾਰਟੀ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ। -PTCNews

Related Post