ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

By  Jashan A September 27th 2019 03:32 PM -- Updated: September 27th 2019 05:12 PM

ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੁਲਤਾਨਪੁਰ ਲੋਧੀ ਦੌਰੇ 'ਤੇ ਹਨ। ਜਿਥੇ ਅੱਜ ਉਹਨਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਉਹਨਾਂ ਨਾਲ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵਰਕਰ ਮੌਜੂਦ ਸਨ।ਤੁਹਾਨੂੰ ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਅੱਜ ਇਥੇ ਵੱਖ-ਵੱਖ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ।

-PTC News

Related Post