ਸੁਲਤਾਨਪੁਰ ਲੋਧੀ : SGPC ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ , 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਜਾਵੇਗੀ ਵਿਚਾਰ ਚਰਚਾ

By  Shanker Badra September 19th 2019 01:04 PM -- Updated: September 19th 2019 01:06 PM

ਸੁਲਤਾਨਪੁਰ ਲੋਧੀ : SGPC ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ , 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਜਾਵੇਗੀ ਵਿਚਾਰ ਚਰਚਾ:ਸੁਲਤਾਨਪੁਰ ਲੋਧੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਅਹਿਮ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋ ਗਈ ਹੈ।

Sultanpur Lodhi SGPC interim Committee meeting Start ਸੁਲਤਾਨਪੁਰ ਲੋਧੀ : SGPC ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ , 550 ਸਾਲਾਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਜਾਵੇਗੀ ਵਿਚਾਰ ਚਰਚਾ

ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਦੌਰਾਨ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਿਲ ਹਨ।

Sultanpur Lodhi SGPC interim Committee meeting Start ਸੁਲਤਾਨਪੁਰ ਲੋਧੀ : SGPC ਦੀ ਅੰਤਰਿਮ ਕਮੇਟੀ ਦੀ ਮੀਟਿੰਗ ਸ਼ੁਰੂ , 550 ਸਾਲਾਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਜਾਵੇਗੀ ਵਿਚਾਰ ਚਰਚਾ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ ਪਹੁੰਚੇ ਡੇਰਾ ਬਾਬਾ ਨਾਨਕ , ਕੁਝ ਸਮੇਂ ਬਾਅਦ ਸ਼ੁਰੂ ਹੋਵੇਗੀ ਕੈਬਨਿਟ ਦੀ ਮੀਟਿੰਗ

ਇਸ ਮੀਟਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਂਝੀ ਸਟੇਜ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

-PTCNews

Related Post