ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ 'ਚ ਵਾਧਾ

By  Jashan A December 12th 2018 01:16 PM -- Updated: December 12th 2018 01:22 PM

ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ 'ਚ ਵਾਧਾ,ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਹੋਰ ਵਧਾ ਦਿੱਤਾ ਗਿਆ ਹੈ। [caption id="attachment_227799" align="aligncenter" width="300"]ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ 'ਚ ਵਾਧਾ[/caption] ਦੱਸ ਦੇਈਏ ਕਿ ਡੀਜੀਪੀ ਸੁਰੇਸ਼ ਅਰੋੜਾ ਨੇ 31 ਦਸੰਬਰ 2018 ਨੂੰ ਸੇਵਾਮੁਕਤ ਹੋਣਾ ਸੀ, ਪਰ ਹੁਣ ਸੁਪਰੀਮ ਕੋਰਟ ਨੇ ਉਹਨਾਂ ਦਾ ਇੱਕ ਮਹੀਨੇ ਦਾ ਹੋਰ ਕਾਰਜਕਾਲ ਵਧਾ ਦਿੱਤਾ ਹੈ। ਹੋਰ ਪੜ੍ਹੋ:ਮੀਂਹ ਤੋਂ ਬਾਅਦ ਚੰਡੀਗੜ੍ਹ ‘ਚ ਵਧੀ ਠੰਡ, ਠੁਰ-ਠੁਰ ਕਰਨ ਲੱਗੇ ਲੋਕ ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਡੀਜੀਪੀ ਦਾ ਵੀ ਸੁਪਰੀਮ ਕੋਰਟ ਵੱਲੋਂ ਇਕ ਮਹੀਨੇ ਦਾ ਕਾਰਜਕਾਲ ਵਧਾ ਦਿੱਤਾ ਹੈ। -PTC News

Related Post